ਕਹੀਂ ਔਰ ਨਾਂ ਸੱਜਦਾ ਗਵਾਰਾ ਅਸੀਂ ਤਾਂ ਤੈਨੂੰ ਰੱਬ ਮੰਨਿਆਂ
ਤੂੰ ਅਮੀਰਾਂ ਪਿੱਛੇ ਲੱਗਕੇ ਸਾਨੂੰ ਨੀਲਾਮ ਨਾ ਕਰੀ।
ਦਿਲਾ ਮੇਰਿਆ ਤੂੰ ਉਹਨੂੰ ਭੁੱਲ ਜਾ ਉਹਨੇ ਵਾਪਸ ਨਹੀਂ ਆਉਣਾ
ਪਰ ਵਾਅਦੇ ਨਿਭਾਉਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ
ਅੱਜ ਕੱਲ ਮੈਂ ਓਹਨੂੰ, ਓਹਦੇ ਫ਼ੁਰਸਤ ਦੇ ਪਲਾਂ ਵਿੱਚ ਹੀ ਯਾਦ ਆਉਨਾ
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.
ਜਿਸ ਮੌਤ ਤੋਂ ਲੋਕੀ ਡਰਦੇ ਨੇ ਅਸੀਂ ਉਸ ਮੌਤ ਨੂੰ punjabi status ਮਿੱਤਰ ਬਣਾ ਬੈਠੇਂ
ਤੁਝ ਬਿਨ ਜੀਣਾ ਭੀ ਕਿਆ ਜੀਣਾ ਤੇਰੀ ਚੌਖਟ ਮੇਰਾ ਮਦੀਨਾ
ਇਹ ਦੁਨੀਆਂ ਦਾਰੀ ਬੜੀ ਗੰਦੀ ਚੀਜ਼ ਆ ਉਹ ਕਹਿੰਦੇ ਨੀ ਹੁੰਦੇ,
ਰਿਸ਼ਤਾ ਤੇਰਾ ਜਾਨ ਮੇਰੀ , ਰੱਖੀ ਬਸ ਇੱਦਾ ਹੀ ਪੁਗਾਕੇ ਸੱਜਣਾ,
ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ
ਵਰਨਾ ਕੋਈ ਨਹੀਂ ਥਾ ਹਮਾਰੀ ਸੰਤਲਤ ਕੇ ਮੁਕਾਬਲੇ ਸ਼ਹਿਰ ਮੇਂ